14 ਸੋ ਤੁਸੀਂ ਆਪਣੀ ਕਮਰ ਸੱਚਾਈ ਨਾਲ ਕੱਸ ਕੇ ਪਰਮੇਸ਼ਵਰ ਦੀ ਧਾਰਮਿਕਤਾ ਦੀ ਸੰਜੋ ਪਹਿਨ ਕੇ।6:14 ਯਸ਼ਾ 11:5; 59:17 15 ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।6:15 ਯਸ਼ਾ 52:7; ਨਹੂ 1:15 16 ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ। 17 ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਲਓ, ਜੋ ਕਿ ਪਰਮੇਸ਼ਵਰ ਦਾ ਬਚਨ ਹੈ।6:17 ਯਸ਼ਾ 49:2; 59:17; ਇਬ 4:12
Publicidade
ਅਫ਼ਸੀਆਂ 6:14-17
OPCV Punjabi Contemporary Version
Em outras traduções
- IRVPUN Indian Revised Version (IRV) - Punjabi
14 ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ। 15 ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! 16 ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ। 17 ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.