18 ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ। 19 ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ।
Publicidade