13 ਅਤੇ ਮਿਸਰੀ ਬੇਰਹਿਮੀ ਨਾਲ ਇਸਰਾਏਲੀ ਗੁਲਾਮਾਂ ਤੋਂ ਕੰਮ ਕਰਵਾਉਂਦੇ ਰਹੇ। 14 ਉਹਨਾਂ ਨੇ ਇੱਟਾਂ ਬਣਾਉਂਣ ਵਿੱਚ ਸਖ਼ਤ ਮਿਹਨਤ ਅਤੇ ਖੇਤਾਂ ਵਿੱਚ ਹਰ ਕਿਸਮ ਦੇ ਕੰਮ ਨਾਲ ਉਹਨਾਂ ਦੀ ਜ਼ਿੰਦਗੀ ਨੂੰ ਕੌੜਾ ਬਣਾ ਦਿੱਤਾ। ਮਿਸਰੀਆਂ ਨੇ ਆਪਣੀ ਸਾਰੀ ਕਠੋਰ ਮਿਹਨਤ ਵਿੱਚ ਉਹਨਾਂ ਤੋਂ ਬੇਰਹਿਮੀ ਨਾਲ ਕੰਮ ਕਰਵਾਇਆ।
Publicidade