Pular para o conteúdo
Publicidade

ਕੂਚ 1:7,8

OPCV Punjabi Contemporary Version

7 ਪਰ ਇਸਰਾਏਲੀ ਬਹੁਤ ਫਲਦਾਰ ਸਨ ਉਹ ਗਿਣਤੀ ਵਿੱਚ ਬਹੁਤ ਵੱਧੇ, ਅਤੇ ਇੰਨੇ ਵੱਧ ਗਏ ਕਿ ਧਰਤੀ ਉਹਨਾਂ ਨਾਲ ਭਰ ਗਈ।

8 ਤਦ ਇੱਕ ਨਵਾਂ ਰਾਜਾ ਉੱਠਿਆ ਜਿਹੜਾ ਯੋਸੇਫ਼ ਨੂੰ ਨਹੀਂ ਜਾਣਦਾ ਸੀ, ਉਹ ਮਿਸਰ ਵਿੱਚ ਰਾਜ ਕਰਨ ਲੱਗਾ।

Em outras traduções

  1. IRVPUN Indian Revised Version (IRV) - Punjabi

    7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ। 8 ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.