Pular para o conteúdo
Publicidade

ਕੂਚ 25:19,20

OPCV Punjabi Contemporary Version

19 ਇੱਕ ਕਰੂਬੀ ਇੱਕ ਸਿਰੇ ਉੱਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਉੱਤੇ ਲਗਾਈ। ਇਹ ਕਰੂਬੀ ਬਖਸ਼ੀਸ਼ ਦੇ ਢੱਕਣ ਨਾਲ ਇਸ ਤਰ੍ਹਾਂ ਜੁੜੇ ਹੋਏ ਹਨ ਜਿਵੇਂ ਕਿ ਇਹ ਇੱਕ ਹੀ ਹੋਵੇ। 20 ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉੱਪਰ ਵੱਲ ਫੈਲਾਏ ਹੋਏ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ, ਅਤੇ ਉਹਨਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਢੱਕਣ ਵੱਲ ਨੂੰ ਹੋਣ।

Em outras traduções

  1. IRVPUN Indian Revised Version (IRV) - Punjabi

    19 ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪ੍ਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਪਾਸਿਆਂ ਉੱਤੇ ਕਰੂਬੀਆਂ ਨੂੰ ਬਣਾਇਓ। 20 ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਿਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.