ਸੋਨੇ ਦੀ ਸ਼ਮਾਦਾਨ
31 "ਸ਼ੁੱਧ ਸੋਨੇ ਦਾ ਇੱਕ ਸ਼ਮਾਦਾਨ ਬਣਾਈ। ਉਸ ਦੇ ਪਾਏਦਾਨ ਅਤੇ ਡੰਡੇ ਸੋਨੇ ਨੂੰ ਹਥੌੜੇ ਨਾਲ ਘੜ੍ਹ ਕੇ ਬਣਾਉਣਾ, ਅਤੇ ਉਹਨਾਂ ਦੇ ਨਾਲ ਇਸਦੇ ਫੁੱਲਾਂ ਵਰਗੇ ਕਟੋਰੇ, ਕਲੀਆਂ ਅਤੇ ਫੁੱਲਾਂ ਨੂੰ ਬਿਨਾਂ ਜੋੜ ਦੇ ਬਣਾਉਣਾ।
37 "ਫਿਰ ਇਸਦੇ ਸੱਤ ਦੀਵੇ ਬਣਾਈ ਅਤੇ ਉਹਨਾਂ ਨੂੰ ਇਸ ਉੱਤੇ ਲਗਾਓ ਤਾਂ ਜੋ ਉਹ ਇਸਦੇ ਸਾਹਮਣੇ ਵਾਲੀ ਜਗ੍ਹਾ ਨੂੰ ਰੋਸ਼ਨੀ ਦੇਵੇ। 39 ਸ਼ਮਾਦਾਨ ਅਤੇ ਇਸ ਦਾ ਸਾਰਾ ਸਮਾਨ ਲਗਭਗ ਪੈਂਤੀ ਕਿੱਲੋ ਸ਼ੁੱਧ ਸੋਨੇ ਦਾ ਬਣਿਆ ਹੋਏ।