Pular para o conteúdo
Publicidade

ਕੂਚ 25:9,40

OPCV Punjabi Contemporary Version

9 ਇਸ ਤੰਬੂ ਅਤੇ ਇਸ ਦੇ ਸਾਰੇ ਸਮਾਨ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਵਿਖਾਵਾਂਗਾ।

40 ਵੇਖ ਕਿ ਤੂੰ ਉਹਨਾਂ ਨੂੰ ਪਹਾੜ ਉੱਤੇ ਵਿਖਾਏ ਗਏ ਨਮੂਨੇ ਦੇ ਅਨੁਸਾਰ ਹਰ ਚੀਜ਼ ਬਣਾ।

Em outras traduções

  1. IRVPUN Indian Revised Version (IRV) - Punjabi

    9 ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।

    40 ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.