ਧੂਪ ਦੀ ਵੇਦੀ
1 "ਧੂਪ ਧੁਖਾਉਣ ਲਈ ਕਿੱਕਰ ਦੀ ਲੱਕੜ ਦੀ ਇੱਕ ਜਗਵੇਦੀ ਬਣਾਈ। 6 ਜਗਵੇਦੀ ਨੂੰ ਉਸ ਪਰਦੇ ਦੇ ਸਾਹਮਣੇ ਰੱਖਣਾ ਜੋ ਨੇਮ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਢੱਕਣ ਦੇ ਅੱਗੇ ਜੋ ਨੇਮ ਦੇ ਕਾਨੂੰਨ ਦੀਆਂ ਫੱਟੀਆਂ ਉੱਤੇ ਹੈ, ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿੱਥੇ ਨੇਮ ਦੇ ਕਾਨੂੰਨ ਦੀਆਂ ਫੱਟੀਆਂ ਹਨ। ਉੱਥੇ ਮੈ ਤੇਰੇ ਨਾਲ ਮਿਲਾਂਗਾ।
7 "ਹਾਰੋਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ। 8 ਜਦੋਂ ਹਾਰੋਨ ਸਵੇਰ ਦੇ ਵੇਲੇ ਦੀਵੇ ਜਗਾਉਂਦਾ ਹੈ ਤਾਂ ਉਸਨੂੰ ਦੁਬਾਰਾ ਧੂਪ ਧੁਖਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਧੂਪ ਨਿਯਮਿਤ ਤੌਰ ਤੇ ਯਾਹਵੇਹ ਦੇ ਅੱਗੇ ਬਲਦੀ ਰਹੇ। 10 ਸਾਲ ਵਿੱਚ ਇੱਕ ਵਾਰ ਹਾਰੋਨ ਆਪਣੇ ਸਿੰਗਾਂ ਉੱਤੇ ਪ੍ਰਾਸਚਿਤ ਕਰੇ। ਇਹ ਸਾਲਾਨਾ ਪ੍ਰਾਸਚਿਤ ਪਾਪ ਦੀ ਭੇਟ30:10 ਪਾਪ ਦੀ ਭੇਟ ਅਰਥਾਤ ਸ਼ੁੱਧੀਕਰਨ ਦੀ ਭੇਟ ਦੇ ਲਹੂ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਕੀਤਾ ਜਾਣਾ ਚਾਹੀਦਾ ਹੈ। ਇਹ ਯਾਹਵੇਹ ਲਈ ਸਭ ਤੋਂ ਪਵਿੱਤਰ ਹੈ।"