ਨੇਮ ਦਾ ਸੰਦੂਕ ਬਣਾਇਆ ਜਾਣਾ
1 ਬਸਲਏਲ ਨੇ ਕਿੱਕਰ ਦੀ ਲੱਕੜ ਦਾ ਸੰਦੂਕ ਬਣਾਇਆ ਜੋ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।

+581 estão orando agora.
Junte-se à corrente de oração.