6 ਅਤੇ ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਤੋਂ ਨਾ ਡਰੀ ਨਾ ਉਹਨਾਂ ਦੀਆਂ ਗੱਲਾਂ ਤੋਂ ਭੈਭੀਤ ਹੋਈ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈ। ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
Publicidade