16 ਹੁਣ ਅੱਗੇ ਨੂੰ ਇੱਕ ਗੁਲਾਮ ਵਾਂਗੂੰ ਨਹੀਂ ਸਗੋਂ ਗੁਲਾਮ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ ਰੱਖ। ਉਹ ਮੇਰੇ ਲਈ ਬਹੁਤ ਪਿਆਰਾ ਹੈ, ਇੱਥੋਂ ਤੱਕ ਕਿ ਤੇਰੇ ਲਈ ਵੀ ਉਹ ਪਿਆਰਾ ਹੋਵੇ, ਜਿਵੇਂ ਕਿ ਸਾਡਾ ਇੱਕ ਸਾਥੀ ਮਨੁੱਖ ਅਤੇ ਪ੍ਰਭੂ ਵਿੱਚ ਇੱਕ ਭਰਾ ਵਾਂਗ ਹੈ।
Publicidade
ਫਿਲੇਮੋਨ 1:16
OPCV Punjabi Contemporary Version
Em outras traduções
- IRVPUN Indian Revised Version (IRV) - Punjabi
16 ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ!
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.