Pular para o conteúdo
Publicidade

ਫਿਲਿਪੀਆਂ 1:12-14

OPCV Punjabi Contemporary Version

ਪੌਲੁਸ ਦੀ ਕੈਦ ਵਿੱਚ ਹੋਣ ਦੇ ਦੁਆਰਾ ਖੁਸ਼ਖ਼ਬਰੀ ਦੀ ਉੱਨਤੀ

12 ਹੁਣ ਮੈਂ ਚਾਹੁੰਦਾ ਹਾਂ ਕਿ ਹੇ ਭਰਾਵੋ ਅਤੇ ਭੈਣੋ ਤੁਸੀਂ ਇਹ ਜਾਣੋ, ਜੋ ਮੇਰੇ ਨਾਲ ਵਾਪਰਿਆ ਹੈ ਉਹ ਅਸਲ ਵਿੱਚ ਖੁਸ਼ਖ਼ਬਰੀ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਦਾ ਕਾਰਨ ਹੋਇਆ ਹੈ।1:12 1 ਤਿਮੋ 2:9 13 ਇੱਥੋਂ ਤੱਕ, ਜੋ ਸਾਰੀ ਰੋਮੀ ਮਹਿਲ ਦੀ ਪਲਟਣ ਅਤੇ ਹਰ ਕਿਸੇ ਲਈ ਇਹ ਸਪੱਸ਼ਟ ਹੋ ਗਿਆ ਹੈ ਕਿ ਮਸੀਹ ਦਾ ਸੇਵਕ ਹੋਣ ਦੀ ਖ਼ਾਤਰ ਮੈਂ ਸੰਗਲਾਂ ਵਿੱਚ ਹਾਂ। 14 ਅਤੇ ਮੇਰੇ ਕੈਦ ਦੇ ਕਾਰਨ, ਬਹੁਤ ਸਾਰੇ ਮਸੀਹ ਭੈਣ-ਭਰਾ ਪ੍ਰਭੂ ਵਿੱਚ ਦਲੇਰ ਹੋ ਗਏ ਹਨ ਅਤੇ ਬਿਨਾਂ ਕਿਸੇ ਡਰ ਦੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦੀ ਹਿੰਮਤ ਕਰਦੇ ਹਨ।

Em outras traduções

  1. IRVPUN Indian Revised Version (IRV) - Punjabi

    12 ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ। 13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। 14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Filipenses
Ver todos os capítulos de Filipenses