Pular para o conteúdo
Publicidade

ਫਿਲਿਪੀਆਂ 1:18,19

OPCV Punjabi Contemporary Version

18 ਪਰ ਇਸ ਨਾਲ ਕੀ ਫ਼ਰਕ ਪੈਂਦਾ ਹੈ? ਖਾਸ ਗੱਲ ਤਾਂ ਇਹ ਹੈ ਕਿ ਹਰ ਤਰੀਕੇ ਨਾਲ, ਚਾਹੇ ਝੂਠੇ ਇਰਾਦਿਆਂ ਤੋਂ ਹੋਵੇ ਜਾਂ ਸੱਚੇ, ਮਸੀਹ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਅਤੇ ਇਸ ਕਾਰਨ ਮੈਂ ਖੁਸ਼ ਹਾਂ।

ਹਾਂ, ਮੈਂ ਲਗਾਤਾਰ ਖੁਸ਼ ਰਹਾਂਗਾਂ, 19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੁਆਰਾ ਅਤੇ ਯਿਸ਼ੂ ਮਸੀਹ ਦੀ ਆਤਮਾ ਦੀ ਦਾਤ ਦੁਆਰਾ ਜੋ ਮੇਰੇ ਨਾਲ ਵਾਪਰਿਆ ਹੈ ਉਹ ਮੇਰੇ ਛੁਟਕਾਰੇ ਲਈ ਹੋਵੇਗਾ।1:19 ਰੋਮਿ 8:28

Em outras traduções

  1. IRVPUN Indian Revised Version (IRV) - Punjabi

    18 ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ।

    19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Filipenses
Ver todos os capítulos de Filipenses