12 ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ, ਕੀ ਭੁੱਖਾ ਰਹਿਣਾ, ਕੀ ਵੱਧਣਾ, ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। 13 ਮੈਂ ਇਹ ਸਭ ਮਸੀਹ ਦੁਆਰਾ ਕਰ ਸਕਦਾ ਹਾਂ ਜੋ ਮੈਨੂੰ ਤਾਕਤ ਦਿੰਦਾ ਹੈ।