Pular para o conteúdo
Publicidade

ਗਲਾਤੀਆਂ 4:27-29

OPCV Punjabi Contemporary Version

27 ਕਿਉਂ ਜੋ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ:

"ਹੇ ਬਾਂਝ ਔਰਤ, ਖੁਸ਼ ਹੋ,

ਤੂੰ ਜਿਸ ਨੇ ਕਦੇ ਬੱਚਾ ਨਹੀਂ ਜਣਿਆ;

ਖੁਸ਼ੀ ਨਾਲ ਖੁੱਲ੍ਹ ਕੇ ਗਾ ਅਤੇ ਉੱਚੀ-ਉੱਚੀ ਕੁਰਲਾ,

ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ!

ਕਿਉਂ ਜੋ ਤਿਆਗੀ ਹੋਈ ਦੇ ਬੱਚੇ

ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ।"4:27 ਯਸ਼ਾ 54:1

28 ਹੁਣ ਤੁਸੀਂ, ਹੇ ਭਰਾਵੋ ਅਤੇ ਭੈਣੋ, ਇਸਹਾਕ ਵਾਂਗ, ਵਾਇਦੇ ਦੇ ਬੱਚੇ ਹੋ। 29 ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆ ਉਹ ਨੂੰ ਸਤਾਉਂਦਾ ਸੀ ਜਿਹੜਾ ਪਰਮੇਸ਼ਵਰ ਦੇ ਆਤਮਾ ਅਨੁਸਾਰ ਜੰਮਿਆ ਸੀ, ਤਿਵੇਂ ਹੁਣ ਵੀ ਹੁੰਦਾ ਹੈ।4:29 ਉਤ 21:9

Em outras traduções

  1. IRVPUN Indian Revised Version (IRV) - Punjabi

    27 ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ। 28 ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ। 29 ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.