8 ਤਾਂ ਅਬਰਾਮ ਨੇ ਲੂਤ ਨੂੰ ਆਖਿਆ, "ਤੇਰੇ ਅਤੇ ਮੇਰੇ ਵਿੱਚ ਜਾਂ ਤੇਰੇ ਅਤੇ ਮੇਰੇ ਚਰਵਾਹਿਆਂ ਵਿੱਚ ਕੋਈ ਝਗੜਾ ਨਾ ਹੋਵੇ ਕਿਉਂ ਜੋ ਅਸੀਂ ਨਜ਼ਦੀਕੀ ਰਿਸ਼ਤੇਦਾਰ ਹਾਂ। 9 ਕੀ ਸਾਰੀ ਧਰਤੀ ਤੇਰੇ ਅੱਗੇ ਨਹੀਂ ਹੈ? ਇਸ ਲਈ ਅਸੀਂ ਦੋਵੇਂ ਅਲੱਗ ਹੋ ਜਾਂਦੇ ਹਾਂ, ਜੇ ਤੂੰ ਖੱਬੇ ਪਾਸੇ ਜਾਵੇ, ਮੈਂ ਸੱਜੇ ਪਾਸੇ ਜਾਵਾਂਗਾ; ਜੇ ਤੂੰ ਸੱਜੇ ਪਾਸੇ ਜਾਵੇ, ਤਾਂ ਮੈਂ ਖੱਬੇ ਪਾਸੇ ਜਾਵਾਂਗਾ।"
Publicidade