19 ਕਿਉਂ ਜੋ ਮੈਂ ਉਹ ਨੂੰ ਚੁਣਿਆ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਘਰਾਣੇ ਨੂੰ ਆਪਣੇ ਤੋਂ ਬਾਅਦ ਰਾਹ ਉੱਤੇ ਚੱਲਣ ਲਈ ਨਿਰਦੇਸ਼ਿਤ ਕਰੇ। ਉਹ ਯਾਹਵੇਹ ਦੇ ਰਾਹ ਦੀ ਪਾਲਣਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ ਤਾਂ ਜੋ ਯਾਹਵੇਹ ਅਬਰਾਹਾਮ ਲਈ ਉਹ ਲਿਆਵੇ ਜੋ ਉਸਨੇ ਉਸ ਨਾਲ ਵਾਅਦਾ ਕੀਤਾ ਹੈ।
Publicidade