Pular para o conteúdo
Publicidade

ਉਤਪਤ 3:17

OPCV Punjabi Contemporary Version

17 ਉਸ ਨੇ ਆਦਮ ਨੂੰ ਆਖਿਆ, "ਕਿਉਂ ਜੋ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਬਾਰੇ ਮੈਂ ਹੁਕਮ ਦਿੱਤਾ ਸੀ, ‘ਤੂੰ ਇਸ ਤੋਂ ਨਹੀਂ ਖਾਣਾ,’

"ਇਸ ਲਈ ਤੇਰੇ ਕਾਰਨ ਜ਼ਮੀਨ ਸਰਾਪਤ ਹੋਈ ਹੈ;

ਤੂੰ ਇਸਦੀ ਉਪਜ ਸਾਰੀ ਜਿੰਦਗੀ ਦੁੱਖ ਨਾਲ ਖਾਇਆ ਕਰੇਗਾ।

Em outras traduções

  1. IRVPUN Indian Revised Version (IRV) - Punjabi

    17 ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.