24 ਜਦੋਂ ਉਸ ਨੇ ਮਨੁੱਖ ਨੂੰ ਬਾਹਰ ਕੱਢ ਦਿੱਤਾ, ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵਾਲੇ ਪਾਸੇ ਕਰੂਬੀਮ ਅਤੇ ਇੱਕ ਬਲਦੀ ਤਲਵਾਰ ਨੂੰ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ ਲਈ ਅੱਗੇ-ਪਿੱਛੇ ਚਮਕਾਇਆ।
Publicidade
ਉਤਪਤ 3:24
OPCV Punjabi Contemporary Version
Em outras traduções
- IRVPUN Indian Revised Version (IRV) - Punjabi
24 ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.