20 ਯੋਸੇਫ਼ ਦੇ ਸੁਆਮੀ ਨੇ ਉਹ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ, ਇਹ ਉਹ ਥਾਂ ਸੀ ਜਿੱਥੇ ਰਾਜੇ ਦੇ ਸ਼ਾਹੀ ਕੈਦੀ ਸਨ।
ਯੋਸੇਫ਼ ਉੱਥੇ ਕੈਦ ਵਿੱਚ ਰਿਹਾ। 21 ਯਾਹਵੇਹ ਯੋਸੇਫ਼ ਦੇ ਨਾਲ ਸੀ ਕਿ ਉਸਨੇ ਉਸਨੂੰ ਦਿਆਲਤਾ ਦਿਖਾਈ ਅਤੇ ਉਸਨੇ ਕੈਦਖ਼ਾਨੇ ਦੇ ਦਰੋਗੇ ਦੀਆਂ ਨਜ਼ਰਾ ਵਿੱਚ ਦਯਾ ਪਾਈ।

+581 estão orando agora.
Junte-se à corrente de oração.