38 ਤਦ ਫ਼ਿਰਾਊਨ ਨੇ ਉਹਨਾਂ ਨੂੰ ਪੁੱਛਿਆ, "ਕੀ ਅਸੀਂ ਇਸ ਮਨੁੱਖ ਵਰਗਾ ਕੋਈ ਲੱਭ ਸਕਦੇ ਹਾਂ, ਜਿਸ ਵਿੱਚ ਪਰਮੇਸ਼ਵਰ ਦਾ ਆਤਮਾ ਹੈ?"
39 ਤਦ ਫ਼ਿਰਾਊਨ ਨੇ ਯੋਸੇਫ਼ ਨੂੰ ਆਖਿਆ, "ਕਿਉਂਕਿ ਪਰਮੇਸ਼ਵਰ ਨੇ ਇਹ ਸਭ ਕੁਝ ਤੈਨੂੰ ਦੱਸ ਦਿੱਤਾ ਹੈ, ਇਸ ਲਈ ਤੇਰੇ ਵਰਗਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ ਹੈ।

+581 estão orando agora.
Junte-se à corrente de oração.