4 ਤਦ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਜਦੋਂ ਉਹਨਾਂ ਨੇ ਅਜਿਹਾ ਕੀਤਾ, ਉਸਨੇ ਆਖਿਆ, "ਮੈਂ ਤੁਹਾਡਾ ਭਰਾ ਯੋਸੇਫ਼ ਹਾਂ, ਜਿਸਨੂੰ ਤੁਸੀਂ ਮਿਸਰ ਵਿੱਚ ਵੇਚ ਦਿੱਤਾ ਸੀ। 5 ਅਤੇ ਹੁਣ ਮੈਨੂੰ ਇੱਥੇ ਵੇਖ ਕੇ ਦੁਖੀ ਨਾ ਹੋਵੋ ਅਤੇ ਆਪਣੇ ਆਪ ਉੱਤੇ ਨਾਰਾਜ਼ ਨਾ ਹੋਵੋ ਕਿਉਂ ਜੋ ਪਰਮੇਸ਼ਵਰ ਨੇ ਮੈਨੂੰ ਤੁਹਾਡੇ ਅੱਗੇ ਘੱਲਿਆ ਹੈ।
Publicidade
ਉਤਪਤ 45:4,5
OPCV Punjabi Contemporary Version
Em outras traduções
- IRVPUN Indian Revised Version (IRV) - Punjabi
4 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ। 5 ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.