12 ਅਤੇ ਪਰਮੇਸ਼ਵਰ ਨੇ ਆਖਿਆ, "ਇਹ ਉਸ ਨੇਮ ਦੀ ਨਿਸ਼ਾਨੀ ਹੈ ਜੋ ਮੈਂ ਆਪਣੇ ਅਤੇ ਤੁਹਾਡੇ ਵਿਚਕਾਰ ਅਤੇ ਤੁਹਾਡੇ ਨਾਲ ਹਰ ਜੀਵਤ ਪ੍ਰਾਣੀ ਵਿੱਚ ਬੰਨ੍ਹਦਾ ਹਾਂ, ਇਹ ਇੱਕ ਨੇਮ ਸਾਰੀਆਂ ਪੀੜ੍ਹੀਆਂ ਲਈ ਹੈ। 13 ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ, ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦਾ ਚਿੰਨ੍ਹ ਹੋਵੇਗਾ।
Publicidade