37 ਜਿਵੇਂ ਬਚਨ ਕਹਿੰਦਾ ਹੈ, ਕੁਝ ਹੀ ਸਮੇਂ ਵਿੱਚ,
"ਜੋ ਆਉਣ ਵਾਲਾ ਹੈ
ਉਹ ਪ੍ਰਭੂ ਆਵੇਗਾ ਅਤੇ
ਦੇਰੀ ਨਹੀਂ ਕਰੇਗਾ।"
38 ਪਰ,
"ਮੇਰਾ ਧਰਮੀ ਵਿਅਕਤੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।
ਅਤੇ ਮੇਰਾ ਮਨ ਉਸ ਵਿਅਕਤੀ ਤੋਂ ਖੁਸ਼ ਨਹੀਂ ਹੁੰਦਾ ਜੋ ਪਿੱਛੇ ਹਟ ਜਾਂਦਾ ਹੈ।"10:38 ਇਬ 2:4; ਗਲਾ 3:11
39 ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ, ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਲੈਂਦੇ ਹਨ।