13 ਵਿਸ਼ਵਾਸ ਵਿੱਚ ਰਹਿੰਦੇ ਹੋਇਆ ਹੀ ਇਹ ਸਾਰੇ ਮਰ ਗਏ। ਉਹਨਾਂ ਨੂੰ ਵਾਅਦਾ ਕੀਤੀਆਂ ਚੀਜ਼ਾਂ ਪ੍ਰਾਪਤ ਨਹੀਂ ਹੋਈਆਂ; ਉਹਨਾਂ ਨੇ ਸਿਰਫ ਉਹਨਾਂ ਨੂੰ ਵੇਖਿਆ ਅਤੇ ਦੂਰੋਂ ਉਹਨਾਂ ਦਾ ਸਵਾਗਤ ਕੀਤਾ ਅਤੇ ਮੰਨਿਆ ਕਿ ਉਹ ਧਰਤੀ ਉੱਤੇ ਵਿਦੇਸ਼ੀ ਅਤੇ ਅਜਨਬੀ ਸਨ।11:13 ਉਤ 23:4; 1 ਇਤਿ 29:15
Publicidade
ਇਬਰਾਨੀਆਂ 11
Estes versículos te tocaram? Ore agora!
+581 estão orando agora.
Junte-se à corrente de oração.