4 ਵਿਸ਼ਵਾਸ ਨਾਲ ਹੀ ਹਾਬਿਲ ਪਰਮੇਸ਼ਵਰ ਅੱਗੇ ਕਾਇਨ ਨਾਲੋਂ ਉੱਤਮ ਭੇਂਟ ਲੈ ਕੇ ਆਇਆ। ਅਤੇ ਵਿਸ਼ਵਾਸ ਨਾਲ ਹੀ ਉਹ ਧਰਮੀ ਮੰਨਿਆ ਗਿਆ, ਜਦੋਂ ਪਰਮੇਸ਼ਵਰ ਨੇ ਉਸ ਦੀਆਂ ਭੇਂਟਾਂ ਬਾਰੇ ਵਧੀਆ ਗੱਲ ਕੀਤੀ ਅਤੇ ਵਿਸ਼ਵਾਸ ਦੁਆਰਾ ਹਾਬਿਲ ਅਜੇ ਵੀ ਬੋਲਦਾ ਹੈ, ਭਾਵੇਂ ਉਹ ਮਰ ਗਿਆ ਹੈ।
Publicidade
ਇਬਰਾਨੀਆਂ 11:4
OPCV Punjabi Contemporary Version
Em outras traduções
- IRVPUN Indian Revised Version (IRV) - Punjabi
4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.