22 ਪਰ ਤੁਸੀਂ ਸੀਯੋਨ ਪਹਾੜ ਉੱਤੇ, ਜੀਉਂਦੇ ਪਰਮੇਸ਼ਵਰ ਦੇ ਸ਼ਹਿਰ, ਸਵਰਗੀ ਯੇਰੂਸ਼ਲੇਮ ਵਿੱਚ ਹਜ਼ਾਰਾਂ ਸਵਰਗਦੂਤਾਂ ਦੇ ਨਾਲ ਖੁਸ਼ੀ ਭਰੀ ਸਭਾ ਵਿੱਚ, 23 ਪਰਮੇਸ਼ਵਰ ਦੇ ਜੇਠੇ ਬੱਚਿਆਂ ਦੀ ਕਲੀਸਿਆ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਸਾਰਿਆਂ ਦਾ ਨਿਆਂ ਕਰਨ ਵਾਲੇ ਪਰਮੇਸ਼ਵਰ ਦੇ ਕੋਲ ਆਏ ਹੋ। ਸਿੱਧ ਕਰ ਦਿੱਤੇ ਗਏ ਧਰਮੀਆਂ ਦੀਆਂ ਆਤਮਾਵਾਂ ਦੇ ਕੋਲ,12:23 ਜ਼ਬੂ 50:6; ਕੁਲੁੱ 1:12
Publicidade
ਇਬਰਾਨੀਆਂ 12
Estes versículos te tocaram? Ore agora!
+581 estão orando agora.
Junte-se à corrente de oração.