ਸਮਾਪਤੀ ਉਪਦੇਸ਼
1 ਇੱਕ-ਦੂਜੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰਦੇ ਰਹੋ। 2 ਅਜਨਬੀਆਂ ਦੀ ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂਕਿ ਇਸ ਤਰ੍ਹਾਂ ਕਰਨ ਨਾਲ ਕੁਝ ਲੋਕਾਂ ਨੇ ਬਿਨ੍ਹਾਂ ਜਾਣੇ ਦੂਤਾਂ ਦੀ ਪਰਾਹੁਣਚਾਰੀ ਕੀਤੀ ਹੈ।13:2 1 ਪਤ 4:9; ਉਤ 18:1; 19:3

+581 estão orando agora.
Junte-se à corrente de oração.