17 ਆਪਣੇ ਆਗੂਆਂ ਉੱਤੇ ਭਰੋਸਾ ਰੱਖੋ ਅਤੇ ਉਹਨਾਂ ਦੇ ਅਧਿਕਾਰ ਦੇ ਅਧੀਨ ਰਹੋ, ਕਿਉਂਕਿ ਉਹ ਤੁਹਾਡੇ ਉੱਤੇ ਉਹਨਾਂ ਵਾਂਗੂ ਜਿਨ੍ਹਾਂ ਨੇ ਲੇਖਾ ਦੇਣਾ ਹੋਵੇ ਨਜ਼ਰ ਰੱਖਦੇ ਹਨ। ਅਜਿਹਾ ਇਸ ਲਈ ਕਰੋ ਤਾਂ ਜੋ ਉਹਨਾਂ ਦਾ ਕੰਮ ਖੁਸ਼ੀ ਦਾ ਹੋਵੇ, ਬੋਝ ਦਾ ਨਹੀਂ, ਕਿਉਂਕਿ ਇਸ ਦਾ ਤੁਹਾਡੇ ਲਈ ਕੋਈ ਲਾਭ ਨਹੀਂ ਹੋਵੇਗਾ।13:17 1 ਥੱਸ 5:12-13
Publicidade