14 ਕਿਉਂਕਿ ਬੱਚੇ ਮਾਸ ਅਤੇ ਖੂਨ ਦੇ ਹੁੰਦੇ ਹਨ, ਉਸ ਨੇ ਵੀ ਉਹਨਾਂ ਦੀ ਮਨੁੱਖਤਾ ਵਿੱਚ ਸਾਂਝ ਕੀਤੀ ਤਾਂ ਜੋ ਉਸ ਦੀ ਮੌਤ ਨਾਲ ਉਹ ਉਸ ਦੀ ਸ਼ਕਤੀ ਨੂੰ ਤੋੜ ਦੇਵੇ ਜਿਸ ਕੋਲ ਮੌਤ ਦੀ ਸ਼ਕਤੀ ਹੈ ਅਰਥਾਤ ਦੁਸ਼ਟ,2:14 ਰੋਮਿ 8:3; ਕੁਲੁੱ 2:15 15 ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੇ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਹੋਏ ਸਨ।
Publicidade