10 ਪਰਮੇਸ਼ਵਰ ਅਨਿਆਈ ਨਹੀਂ ਹੈ; ਉਹ ਤੁਹਾਡੇ ਕੰਮ ਅਤੇ ਉਸ ਪਿਆਰ ਨੂੰ ਨਹੀਂ ਭੁੱਲੇਗਾ ਜੋ ਤੁਸੀਂ ਉਸ ਨੂੰ ਦਿਖਾਇਆ ਹੈ ਜਿਵੇਂ ਕਿ ਤੁਸੀਂ ਉਸ ਦੇ ਸੰਤਾਂ ਦੀ ਸਹਾਇਤਾ ਕੀਤੀ ਹੈ ਅਤੇ ਉਹਨਾਂ ਦੀ ਸਹਾਇਤਾ ਕਰਦੇ ਵੀ ਹੋ।
Publicidade
ਇਬਰਾਨੀਆਂ 6:10
OPCV Punjabi Contemporary Version
Em outras traduções
- IRVPUN Indian Revised Version (IRV) - Punjabi
10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.