6 ਪਰ ਹੁਣ ਯਿਸ਼ੂ ਨੇ ਉਹਨਾਂ ਜਾਜਕਾਂ ਨਾਲੋਂ ਉੱਤਮ ਸੇਵਕਾਈ ਨੂੰ ਪ੍ਰਾਪਤ ਕਰ ਲਿਆ ਹੈ ਕਿਉਂਕਿ ਉਹ ਨਵੇਂ ਨੇਮ ਦਾ ਵਿਚੋਲਾ ਹੈ ਜੋ ਪੁਰਾਣੇ ਨਾਲੋਂ ਉੱਤਮ ਹੈ, ਕਿਉਂ ਜੋ ਨਵਾਂ ਨੇਮ ਬਿਹਤਰ ਵਾਅਦਿਆਂ ਉੱਤੇ ਸਥਾਪਤ ਕੀਤਾ ਗਿਆ ਹੈ।
7 ਕਿਉਂਕਿ ਜੇ ਉਸ ਪਹਿਲੀ ਵਾਚਾ ਵਿੱਚ ਕੁਝ ਗਲਤ ਨਾ ਹੁੰਦਾ, ਤਾਂ ਕਿਸੇ ਦੂਸਰੀ ਵਾਚਾ ਦੀ ਭਾਲ ਨਹੀਂ ਕੀਤੀ ਜਾਣੀ ਸੀ।