Pular para o conteúdo
Publicidade

ਹਬੱਕੂਕ 2:2,3

OPCV Punjabi Contemporary Version

ਯਾਹਵੇਹ ਦਾ ਉੱਤਰ

2 ਯਾਹਵੇਹ ਨੇ ਉੱਤਰ ਦਿੱਤਾ

"ਦਰਸ਼ਣ ਦੀਆਂ ਗੱਲਾਂ ਨੂੰ ਲਿਖ

ਅਤੇ ਇਸ ਨੂੰ ਫੱਟੀਆ ਉੱਤੇ ਸਾਫ਼-ਸਾਫ਼ ਲਿਖ

ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ

3 ਕਿਉਂ ਜੋ ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਦੀ ਉਡੀਕ ਹੈ;

ਇਹ ਅੰਤ ਦੇ ਸਮੇਂ ਬਾਰੇ ਦੱਸਦਾ ਹੈ

ਅਤੇ ਝੂਠਾ ਸਾਬਤ ਨਹੀਂ ਹੋਵੇਗਾ।

ਤਾਂ ਵੀ ਉਹ ਦੀ ਉਡੀਕ ਕਰ,

ਉਹ ਜ਼ਰੂਰ ਆਵੇਗਾ,

ਉਹ ਚਿਰ ਨਾ ਲਾਵੇਗਾ।

Em outras traduções

  1. IRVPUN Indian Revised Version (IRV) - Punjabi

    2 ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ। 3 ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Habacuque
Ver todos os capítulos de Habacuque