3 ਉਜਾੜ ਵਿੱਚ
ਇੱਕ ਪੁਕਾਰਨ ਵਾਲੇ ਦੀ ਆਵਾਜ਼ ਇਹ ਕਹਿ ਰਹੀ ਹੈ:
"ਯਾਹਵੇਹ ਲਈ ਰਸਤਾ ਤਿਆਰ ਕਰੋ;
ਉਜਾੜ ਵਿੱਚ ਸਾਡੇ ਪਰਮੇਸ਼ਵਰ ਲਈ
ਰਸਤਾ ਸਿੱਧਾ ਬਣਾਓ।
8 ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦੇ ਹਨ,
ਪਰ ਸਾਡੇ ਪਰਮੇਸ਼ਵਰ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।"
3 ਉਜਾੜ ਵਿੱਚ
ਇੱਕ ਪੁਕਾਰਨ ਵਾਲੇ ਦੀ ਆਵਾਜ਼ ਇਹ ਕਹਿ ਰਹੀ ਹੈ:
"ਯਾਹਵੇਹ ਲਈ ਰਸਤਾ ਤਿਆਰ ਕਰੋ;
ਉਜਾੜ ਵਿੱਚ ਸਾਡੇ ਪਰਮੇਸ਼ਵਰ ਲਈ
ਰਸਤਾ ਸਿੱਧਾ ਬਣਾਓ।
8 ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦੇ ਹਨ,
ਪਰ ਸਾਡੇ ਪਰਮੇਸ਼ਵਰ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।"
3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ। 8 ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।
+581 estão orando agora.
Junte-se à corrente de oração.