Pular para o conteúdo
Publicidade

ਯਸ਼ਾਯਾਹ 43:1,2

OPCV Punjabi Contemporary Version

ਸਿਰਫ ਇਸਰਾਏਲ ਦਾ ਮੁਕਤੀਦਾਤਾ

1 ਪਰ ਹੁਣ, ਯਾਹਵੇਹ ਇਹ ਆਖਦਾ ਹੈ,

ਹੇ ਯਾਕੋਬ, ਜਿਸ ਨੇ ਤੈਨੂੰ ਰਚਿਆ,

ਹੇ ਇਸਰਾਏਲ, ਜਿਸ ਨੇ ਤੈਨੂੰ ਬਣਾਇਆ,

"ਡਰ ਨਾ, ਕਿਉਂਕਿ ਮੈਂ ਤੈਨੂੰ ਛੁਡਾਇਆ ਹੈ,

ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ; ਤੂੰ ਮੇਰੀ ਹੀ ਹੈ।

2 ਜਦੋਂ ਤੂੰ ਪਾਣੀਆਂ ਵਿੱਚੋਂ ਦੀ ਲੰਘੇਗਾ,

ਮੈਂ ਤੇਰੇ ਨਾਲ ਹੋਵਾਂਗਾ;

ਅਤੇ ਜਦੋਂ ਤੂੰ ਦਰਿਆਵਾਂ ਵਿੱਚੋਂ ਦੀ ਲੰਘੇਗਾ,

ਉਹ ਤੈਨੂੰ ਨਾ ਡੋਬਣਗੀਆਂ।

ਜਦੋਂ ਤੂੰ ਅੱਗ ਵਿੱਚੋਂ ਦੀ ਲੰਘੇਗਾ,

ਉਹ ਤੈਨੂੰ ਨਾ ਸਾੜੇਗੀ;

ਅੱਗ ਦੀਆਂ ਲਾਟਾਂ ਤੈਨੂੰ ਨਹੀਂ ਸਾੜਨਗੀਆਂ।

Em outras traduções

  1. IRVPUN Indian Revised Version (IRV) - Punjabi

    1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ। 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.