Pular para o conteúdo
Publicidade

ਯਸ਼ਾਯਾਹ 45:18

OPCV Punjabi Contemporary Version

18 ਕਿਉਂਕਿ ਯਾਹਵੇਹ ਇਹ ਆਖਦਾ ਹੈ,

ਜਿਸ ਨੇ ਅਕਾਸ਼ ਨੂੰ ਬਣਾਇਆ,

ਉਹ ਪਰਮੇਸ਼ਵਰ ਹੈ।

ਜਿਸ ਨੇ ਧਰਤੀ ਨੂੰ ਸਾਜਿਆ ਅਤੇ ਬਣਾਇਆ,

ਉਸ ਨੇ ਇਸ ਦੀ ਨੀਂਹ ਰੱਖੀ।

ਉਸ ਨੇ ਇਸ ਨੂੰ ਖਾਲੀ ਹੋਣ ਲਈ ਨਹੀਂ ਬਣਾਇਆ,

ਸਗੋਂ ਇਸ ਨੂੰ ਵਸਾਉਣ ਲਈ ਬਣਾਇਆ,

ਉਹ ਕਹਿੰਦਾ ਹੈ:

"ਮੈਂ ਯਾਹਵੇਹ ਹਾਂ,

ਅਤੇ ਕੋਈ ਹੋਰ ਨਹੀਂ ਹੈ।

Em outras traduções

  1. IRVPUN Indian Revised Version (IRV) - Punjabi

    18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.