ਦਾਸ ਦਾ ਦੁੱਖ ਅਤੇ ਮਹਿਮਾ
13 ਵੇਖੋ, ਮੇਰਾ ਸੇਵਕ ਸਮਝਦਾਰੀ ਨਾਲ ਕੰਮ ਕਰੇਗਾ;
ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।

+581 estão orando agora.
Junte-se à corrente de oração.