7 ਉਹ ਸਤਾਇਆ ਗਿਆ ਅਤੇ ਦੁਖੀ ਹੋਇਆ,
ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ,
ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ,
ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ,
ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

+581 estão orando agora.
Junte-se à corrente de oração.