12 ਕਿਉਂਕਿ ਮੈਂ ਉਹਨਾਂ ਗਰੀਬਾਂ ਨੂੰ ਬਚਾਇਆ ਜੋ ਮਦਦ ਲਈ ਪੁਕਾਰਦੇ ਸਨ,
ਅਤੇ ਯਤੀਮਾਂ ਨੂੰ ਜਿਨ੍ਹਾਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਸੀ।
13 ਮਰਨ ਵਾਲੇ ਮੈਨੂੰ ਬਰਕਤ ਦਿੰਦੇ ਸਨ;
ਵਿਧਵਾਵਾਂ ਦੇ ਦਿਲ ਮੇਰੇ ਕਾਰਨ ਜੈਕਾਰੇ ਗਜਾਉਂਦੇ ਸਨ।