Pular para o conteúdo
Publicidade

ਯਹੂਦਾਹ 1:16

OPCV Punjabi Contemporary Version

16 ਇਹ ਲੋਕ ਬੁੜ-ਬੁੜ ਕਰਨ ਅਤੇ ਕਸੂਰ ਲੱਭਣ ਵਾਲੇ ਹਨ; ਉਹ ਆਪਣੀਆਂ ਬੁਰੀਆਂ ਇੱਛਾਵਾਂ ਦੇ ਪਿੱਛੇ ਚੱਲਦੇ ਹਨ; ਉਹ ਆਪਣੇ ਮੂੰਹ ਵਿੱਚੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।

Em outras traduções

  1. IRVPUN Indian Revised Version (IRV) - Punjabi

    16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Judas
Ver todos os capítulos de Judas