11 ਉਹ ਆਪਣੇ ਲੋਕਾਂ ਕੋਲ ਆਇਆ ਪਰ ਲੋਕਾਂ ਨੇ ਉਸ ਨੂੰ ਕਬੂਲ ਨਹੀਂ ਕੀਤਾ। 12 ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ।
Publicidade
ਯੋਹਨ 1:11,12
OPCV Punjabi Contemporary Version
Em outras traduções
- IRVPUN Indian Revised Version (IRV) - Punjabi
11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.