40 ਦੋ ਚੇਲੇ ਜਿਹੜੇ ਯੋਹਨ ਦੀ ਗੱਲ ਸੁਣ ਕੇ ਯਿਸ਼ੂ ਦੇ ਪਿੱਛੇ ਚੱਲ ਪਏ ਸਨ। ਉਹਨਾਂ ਵਿੱਚੋਂ ਇੱਕ ਸ਼ਿਮਓਨ ਪਤਰਸ ਦਾ ਭਰਾ ਆਂਦਰੇਯਾਸ ਸੀ। 41 ਆਂਦਰੇਯਾਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਸ਼ਿਮਓਨ ਨੂੰ ਲੱਭਿਆ ਅਤੇ ਉਸ ਨੂੰ ਦੱਸਿਆ, "ਕਿ ਸਾਨੂੰ ਮਸੀਹ, ਜੋ ਕਿ ਪਰਮੇਸ਼ਵਰ ਦਾ ਅਭਿਸ਼ਿਕਤ ਹੈ ਉਹ ਮਿਲ ਗਏ ਹਨ।"
Publicidade