28 ਮੈਂ ਉਹਨਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ, ਅਤੇ ਉਹ ਕਦੇ ਨਹੀਂ ਮਰਨਗੀਆਂ। ਕੋਈ ਵੀ ਉਹਨਾਂ ਨੂੰ ਮੇਰੇ ਹੱਥੋਂ ਨਹੀਂ ਖੋਹ ਸਕਦਾ। 29 ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ। 30 ਮੈਂ ਅਤੇ ਪਿਤਾ ਇੱਕ ਹਾਂ।"
Publicidade