33 ਜਦੋਂ ਯਿਸ਼ੂ ਨੇ ਉਸ ਔਰਤ ਨੂੰ ਰੋਂਦਿਆ ਵੇਖਿਆ, ਅਤੇ ਜੋ ਯਹੂਦੀ ਉਸ ਦੇ ਨਾਲ ਆਏ ਸਨ, ਉਹ ਵੀ ਰੋ ਰਹੇ ਸਨ ਉਹਨਾਂ ਨੂੰ ਦੇਖ ਕਿ ਯਿਸ਼ੂ ਦਾ ਦਿਲ ਭਰ ਗਿਆ ਅਤੇ ਉਹ ਵੀ ਬਹੁਤ ਦੁੱਖੀ ਹੋਏ। 34 ਉਸ ਨੇ ਪੁੱਛਿਆ, "ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ?"
ਉਹਨਾਂ ਨੇ ਉੱਤਰ ਦਿੱਤਾ, "ਪ੍ਰਭੂ ਜੀ, ਆਓ ਅਤੇ ਵੇਖੋ।"
35 ਯਿਸ਼ੂ ਰੋਏ।