36 ਜਦੋਂ ਤੱਕ ਤੁਹਾਡੇ ਕੋਲ ਰੋਸ਼ਨੀ ਹੈ ਇਸ ਤੇ ਵਿਸ਼ਵਾਸ ਕਰੋ; ਤਾਂ ਜੋ ਤੁਸੀਂ ਰੋਸ਼ਨੀ ਦੇ ਬੱਚੇ ਹੋਵੋਗੇ।" ਜਦੋਂ ਉਸ ਨੇ ਬੋਲਣਾ ਬੰਦ ਕਰ ਦਿੱਤਾ, ਤਾਂ ਯਿਸ਼ੂ ਉਹਨਾਂ ਤੋਂ ਅਲੱਗ ਹੋ ਗਏ ਅਤੇ ਆਪਣੇ ਆਪ ਨੂੰ ਲੁਕਾ ਲਿਆ।
Publicidade
ਯੋਹਨ 12:36
OPCV Punjabi Contemporary Version
Em outras traduções
- IRVPUN Indian Revised Version (IRV) - Punjabi
36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।"
ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.