Pular para o conteúdo
Publicidade

ਯੋਹਨ 18:37,38

OPCV Punjabi Contemporary Version

37 ਪਿਲਾਤੁਸ ਨੇ ਕਿਹਾ, "ਤਾਂ ਤੂੰ ਇੱਕ ਰਾਜਾ ਹੈ!"

ਯਿਸ਼ੂ ਨੇ ਜਵਾਬ ਦਿੱਤਾ, "ਤੁਸੀਂ ਕਹਿੰਦੇ ਹੋ ਕਿ ਮੈਂ ਰਾਜਾ ਹਾਂ। ਅਸਲ ਵਿੱਚ, ਮੇਰਾ ਜਨਮ ਅਤੇ ਸੰਸਾਰ ਵਿੱਚ ਆਉਣ ਦਾ ਕਾਰਨ ਸੱਚ ਦੀ ਗਵਾਹੀ ਦੇਣਾ ਹੈ। ਹਰ ਕੋਈ ਜੋ ਸੱਚਾਈ ਦੇ ਪੱਖ ਵਿੱਚ ਹੈ ਉਹ ਮੇਰੀ ਸੁਣਦਾ ਹੈ।"

38 ਪਿਲਾਤੁਸ ਨੇ ਪੁੱਛਿਆ, "ਸੱਚ ਕੀ ਹੈ?" ਫਿਰ ਉਹ ਉੱਥੇ ਇਕੱਠੇ ਹੋਏ ਯਹੂਦੀਆਂ ਕੋਲ ਗਿਆ ਅਤੇ ਕਿਹਾ, "ਮੈਨੂੰ ਉਸ ਦੇ ਵਿਰੁੱਧ ਦੋਸ਼ ਦਾ ਕੋਈ ਅਧਾਰ ਨਹੀਂ ਮਿਲਿਆ।

Em outras traduções

  1. IRVPUN Indian Revised Version (IRV) - Punjabi

    37 ਪਿਲਾਤੁਸ ਨੇ ਆਖਿਆ, "ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?" ਯਿਸੂ ਨੇ ਆਖਿਆ, "ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।" 38 ਪਿਲਾਤੁਸ ਨੇ ਕਿਹਾ, "ਸੱਚ ਕੀ ਹੈ?"

    ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, "ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.