10 ਪਿਲਾਤੁਸ ਨੇ ਉਸ ਨੂੰ ਕਿਹਾ, "ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਤੈਨੂੰ ਅਜ਼ਾਦ ਕਰਨ ਅਤੇ ਸਲੀਬ ਦੇਣ ਦਾ?"
11 ਯਿਸ਼ੂ ਨੇ ਉੱਤਰ ਦਿੱਤਾ, "ਤੇਰਾ ਮੇਰੇ ਉੱਤੇ ਕੋਈ ਅਧਿਕਾਰ ਨਾ ਹੁੰਦਾ ਜੇ ਇਹ ਤੈਨੂੰ ਉੱਪਰੋ ਨਾ ਮਿਲਦਾ, ਇਸ ਲਈ ਜਿਸ ਨੇ ਮੈਨੂੰ ਤੇਰੇ ਹਵਾਲੇ ਕਰ ਦਿੱਤਾ ਹੈ, ਉਹ ਇੱਕ ਵੱਡੇ ਪਾਪ ਦਾ ਦੋਸ਼ੀ ਹੈ।"