12 ਇਸ ਤੋਂ ਬਾਅਦ ਪਿਲਾਤੁਸ ਨੇ ਯਿਸ਼ੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਯਹੂਦੀ ਆਗੂ ਰੌਲਾ ਪਾ ਰਹੇ ਸਨ, "ਜੇ ਤੁਸੀਂ ਇਸ ਆਦਮੀ ਨੂੰ ਛੱਡੋਗੇ ਤਾਂ ਇਸ ਦਾ ਮਤਲਬ ਤੁਸੀਂ ਕੈਸਰ ਦੇ ਮਿੱਤਰ ਨਹੀਂ ਹੋ, ਜਿਹੜਾ ਵੀ ਵਿਅਕਤੀ ਰਾਜਾ ਹੋਣ ਦਾ ਦਾਅਵਾ ਕਰਦਾ ਹੈ ਉਹ ਕੈਸਰ ਦਾ ਵਿਰੋਧ ਕਰਦਾ ਹੈ।"
Publicidade