16 ਫਿਰ ਅੰਤ ਵਿੱਚ ਪਿਲਾਤੁਸ ਨੇ ਯਿਸ਼ੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਯਿਸ਼ੂ ਨੂੰ ਸਲੀਬ ਉੱਤੇ ਚੜਾਉਣਾਫਿਰ ਸੈਨਿਕ ਯਿਸ਼ੂ ਨੂੰ ਲੈ ਗਏ।