ਪਾਣੀ ਨੂੰ ਦਾਖਰਸ ਵਿੱਚ ਬਦਲਣਾ
1 ਤੀਸਰੇ ਦਿਨ ਗਲੀਲ ਦੇ ਕਾਨਾ ਨਗਰ ਵਿੱਚ ਇੱਕ ਵਿਆਹ ਸੀ। ਯਿਸ਼ੂ ਦੀ ਮਾਤਾ ਉੱਥੇ ਮੌਜੂਦ ਸੀ। 2 ਯਿਸ਼ੂ ਅਤੇ ਉਸ ਦੇ ਚੇਲਿਆਂ ਨੂੰ ਵੀ ਉੱਥੇ ਸੱਦਿਆ ਗਿਆ ਸੀ।